← ਪਿਛੇ ਪਰਤੋ
ਅਕਾਲ ਤਖਤ ਦੇ ਹੈਡ ਗ੍ਰੰਥੀ ਨੇ ਇਨਫਲੂਐਂਸਰ ਕਮਲ ਕੌਰ ਦੇ ਕਤਲ ਨੂੰ ਜਾਇਜ਼ ਠਹਿਰਾਇਆ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 16 ਜੂਨ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਮਲਕੀਤ ਸਿੰਘ ਨੇ Social Media Influencer ਕਮਲ ਕੌਰ ਭਾਬੀ ਦੇ ਕਤਲ ਨੂੰ ਜਾਇਜ਼ ਠਹਿਰਾਇਆ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਕਮਲ ਕੌਰ ਦਾ ਕਤਲ ਬਿਲਕੁਲ ਵਾਜਬ ਹੈ। ਉਹਨਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਅਜਿਹੇ ਸੋਧੇ ਲੱਗਦੇ ਰਹੇ ਹਨ ਅਤੇ ਹੁਣ ਵੀ ਅਜਿਹਾ ਕੀਤਾ ਗਿਆ ਹੈ ਤਾਂ ਵਾਜਬ ਹੈ।
Total Responses : 1027