ਅਮਰੀਕੀ ਰਾਜਦੂਤ ਸਰਜੀਓ ਗੋਰ ਅੰਮ੍ਰਿਤਸਰ ਪਹੁੰਚੇ; ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 28 ਸਤੰਬਰ, 2026: ਭਾਰਤ ਵਿੱਚ ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ (Sergio Gor) ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਕਰਮਾ ਕਰਦਿਆਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ (ਸੱਚਖੰਡ ਸ੍ਰੀ ਦਰਬਾਰ ਸਾਹਿਬ) ਵਿਖੇ ਸ਼ਰਧਾ ਨਾਲ ਮੱਥਾ ਟੇਕਿਆ।
- Download Babushahi App
-
-