← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 8 ਅਕਤੂਬਰ, 2025: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 8 ਅਕਤੂਬਰ ਤੋਂ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਹਨ। ਉਹ ਅੱਜ ਜਲੰਧਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰਲ ਕੇ 5 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਭਲਕੇ 9 ਅਕਤੂਬਰ ਨੂੰ ਉਹ ਬਠਿੰਡਾ ਦੌਰਾ ਕਰਨਗੇ।
Total Responses : 1230