ਆਪ ਐਮ ਐਲ ਏ ਹਰਮੀਤ ਪਠਾਣਮਾਜਰਾ ਗ੍ਰਿਫਤਾਰ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 25 ਮਾਰਚ, 2026: ਸਨੌਰ ਤੋਂ ਆਮ ਆਦਮੀ ਪਾਰਟੀ ਦੇ ਐਮ ਐਲ ਏ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਉਸਨੂੰ ਅੱਜ ਪਟਿਆਲਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਮੁਤਾਬਕ ਪਠਾਣਮਾਜਰਾ ਤੇ ਉਸਦੇ ਤਿੰਨ ਸਾਥੀਆਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਤ ਨੇੜੇ ਸ਼ਿਵਪੁਰੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
Click to Follow Babushahi Facebook page →