← ਪਿਛੇ ਪਰਤੋ
ਆਪ ’ਚੋਂ ਕੱਢਣ ਮਗਰੋਂ ਕੁੰਵਰ ਵਿਜੇ ਪ੍ਰਤਾਪ ਦਾ ਪ੍ਰਤੀਕਰਮ ਆਇਆ ਸਾਹਮਣੇ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 29 ਜੂਨ, 2025: ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ (ਆਪ) ਵਿਚੋਂ ਕੱਢਣ ’ਤੇ ਪ੍ਰਤੀਕਰਮ ਜ਼ਾਹਰ ਕੀਤਾ ਹੈ। ਉਹਨਾਂ ਨੇ ਗੁਰਬਾਣੀ ਦੀ ਇਕ ਲਾਈਨ ਲਿਖ ਕੇ ਪ੍ਰਤੀਕਰਮ ਦਿੱਤਾ ਹੈ। ਪੜ੍ਹੋ ਟਵੀਟ:
"ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ"— Kunwar Vijay Pratap Singh (@Kvijaypratap) June 29, 2025
"ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ"
Total Responses : 90