← ਪਿਛੇ ਪਰਤੋ
ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, PM ਮੋਦੀ ਨੇ ਪਾਈ ਵੋਟ
ਨਵੀਂ ਦਿੱਲੀ, 9 ਸਤੰਬਰ 2025: ਅੱਜ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਲਈ ਚੋਣ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵੋਟ ਪਾਈ। ਵਿਰੋਧੀ ਆਗੂ ਵੀ ਆਪਣੀ ਵੋਟ ਪਾਉਣ ਲਈ ਪਹੁੰਚ ਰਹੇ ਹਨ। ਅੱਜ ਸ਼ਾਮ ਤੱਕ ਨਤੀਜਾ ਐਲਾਨ ਦਿੱਤਾ ਜਾਵੇਗਾ। ਉਪ ਰਾਸ਼ਟਰਪਤੀ ਚੋਣ ਵਿੱਚ ਸਿੱਧਾ ਮੁਕਾਬਲਾ ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਵਿਰੋਧੀ ਉਮੀਦਵਾਰ ਬੀ ਸੁਦਰਸ਼ਨ ਰੈਡੀ ਵਿਚਕਾਰ ਹੈ।
Total Responses : 2155