ਐਨ ਆਰ ਆਈ ਸੰਮੇਲਨ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਐਨ ਆਰ ਆਈਜ਼ ਦੀਆਂ ਸੁਣੀਆਂ ਮੁਸ਼ਕਿਲਾਂ
ਪ੍ਰਭ ਸਿੱਧੂ/ਬਾਬੂਸ਼ਾਹੀ ਨੈਟਵਰਕ
ਮੁਹਾਲੀ, 24 ਜੂਨ, 2026: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਵਾਸੀ ਭਾਰਤੀਆਂ ਲਈ ਵੱਡਾ ਉਪਰਾਲਾ ਕਰਦਿਆਂ ਇਥੇ ਕਰਵਾਏ ਗਏ ਐਨ ਆਰ ਆਈ ਸੰਮੇਲਨ ਵਿਚ ਵੱਡੀ ਗਿਣਤੀ ਵਿਚ ਐਨ ਆਰ ਆਈ ਪਹੁੰਚੇ।
ਇਸ ਸੰਮੇਲਨ ਵਿਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣੀਆਂ। ਉਹਨਾਂ ਨੇ ਇਹਨਾਂ ਮੁਸ਼ਕਿਲਾਂ ਵਿਚੋਂ ਬਹੁ ਗਿਣਤੀ ਮੌਕੇ ’ਤੇ ਹੀ ਹੱਲ ਕੀਤੀਆਂ ਅਤੇ ਮੁੜ ਦੁਹਰਾਇਆ ਕਿ ਪ੍ਰਵਾਸੀ ਭਾਰਤੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਵੱਧ ਹੈ।
- Download Babushahi App
-
-