← ਪਿਛੇ ਪਰਤੋ
ਕਾਮੇਡੀਅਨ ਡਾ. ਜਸਵਿੰਦਰ ਭੱਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਅੱਜ 30 ਅਗਸਤ ਨੂੰ ਚੰਡੀਗੜ੍ਹ ’ਚ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 30 ਅਗਸਤ, 2025: ਕਾਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਅੱਜ 12.00 ਤੋਂ 1.30 ਵਜੇ ਤੱਕ ਸੈਕਟਰ 34 ਏ ਸਥਿਤ ਗੁਰਦੁਆਰਾ ਸਾਹਿਬ ਵਿਚ ਹੋਵੇਗੀ।
Total Responses : 595