ਕਿਸਾਨਾਂ ਦਾ ਦਿੱਲੀ ਕੂਚ; ਪੁਲਿਸ ਨੇ ਕਿਸਾਨਾਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਦਸੰਬਰ 2024- ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ। ਅੱਜ (ਐਤਵਾਰ) ਇੱਕ ਵਾਰ ਕਿਸਾਨ ਫਿਰ ਦਿੱਲੀ ਵੱਲ ਮਾਰਚ ਕਰਨ ਦੀ ਕੋਸਿਸ਼ ਕੀਤੀ। ਇਸ ਦੌਰਾਨ ਪੁਲਿਸ ਦੇ ਵਲੋਂ ਕਿਸਾਨਾਂ ਤੇ ਮੁੜ ਤੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।
- Download Babushahi App
-
-