ਗੋਲਡਨ ਬੁਆਇ ਨੀਰਜ ਚੋਪੜਾ ਨੇ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਤਸਵੀਰਾਂ
ਨਵੀਂ ਦਿੱਲੀ, 20 ਜਨਵਰੀ, 2025: ਭਾਰਤ ਦੇ ਓਲੰਪਿਕ ਗੋਲਡ ਮੈਡਲਿਸਟ ਅਤੇ ਵਿਸ਼ਵ ਚੈਂਪੀਅਨ ਨੀਰਜ ਚੋਪੜਾ ਨੇ ਵਿਆਹ ਕਰਵਾ ਲਿਆ ਹੈ।
ਉਹਨਾਂ ਨੇ ਆਪਣੀ ਪਤਨੀ ਹਿਮਾਨੀ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਜੀਵਨ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। ਹਿਮਾਨੀ ਸੋਨੀਪਤ ਦੀ ਰਹਿਣ ਵਾਲੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: