← ਪਿਛੇ ਪਰਤੋ
ਚੀਫ ਖਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਜਥੇਦਾਰ ਅਕਾਲ ਤਖ਼ਤ ਨੂੰ ਮਿਲਣ ਪੁੱਜੀ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 22 ਜੁਲਾਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਇਸ ਵੇਲੇ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਦੀ ਜਥੇਦਾਰ ਨਾਲ ਮੀਟਿੰਗ ਜਾਰੀ ਹੈ।
Total Responses : 2804