ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ ਪਹਿਲੀ ਸੂਚੀ ਜਾਰੀ ਕੀਤੀ
30 ਵਾਰਡਾਂ ਵਿੱਚ ਉਮੀਦਵਾਰ ਉਤਾਰੇ; 23 ਦਸੰਬਰ ਨੂੰ ਹੋਵੇਗੀ ਵੋਟਿੰਗ
ਚੰਡੀਗੜ੍ਹ 28 nov 2026 :
ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਦੁਆਰਾ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਵਾਰਡ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।

- Download Babushahi App
-
-