ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ ਨਹੀਂ ਰਹੇ, ਅੰਤਿਮ ਸਸਕਾਰ ਅੱਜ 16 ਨਵੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 16 ਨਵੰਬਰ, 2025: ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ 16 ਨਵੰਬਰ ਨੂੰ ਦੁਪਹਿਰ ਬਾਅਦ 2.00 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।