ਜਗਤਾਰ ਸਿੰਘ ਜੌਹਲ ਨੂੰ ਕਤਲ ਮਾਮਲਿਆਂ ਵਿੱਚ ਮਿਲੀ ਜ਼ਮਾਨਤ
ਨਵੀਂ ਦਿੱਲੀ, 18 ਸਤੰਬਰ, 2026 : ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਪੰਜਾਬ ਵਿੱਚ ਕਥਿਤ ਨਿਸ਼ਾਨਾ ਬਣਾ ਕੇ ਕੀਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਦਰਜ ਮਾਮਲੇ ਵੀ ਸ਼ਾਮਲ ਹਨ।
- Download Babushahi App
-
-