ਜਗਨਨਾਥ ਯਾਤਰਾ ਦੌਰਾਨ ਵਾਪਰ ਗਿਆ ਕਾਂਡ, 3 ਦੀ ਮੌਤ, 10 ਜ਼ਖਮੀ
ਬਾਬੂਸ਼ਾਹੀ ਨੈੱਟਵਰਕ
ਪੁਰੀ (ਓਡੀਸ਼ਾ), 29 ਜੂਨ, 2025: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੀੜਤਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਜਗਨਨਾਥ ਮੰਦਰ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਵਾਪਰੀ, ਜਿੱਥੋਂ ਯਾਤਰਾ ਸ਼ੁਰੂ ਹੋਈ ਸੀ।
ਹੋਰ ਵੇਰਵਿਆਂ ਦੀ ਉਡੀਕ ਹੈ...