← ਪਿਛੇ ਪਰਤੋ
ਜਥੇਦਾਰ ਅਕਾਲ ਤਖਤ ਦਾ ਵੀ ਫੌਜੀ ਦਾਅਵੇ ਬਾਰੇ ਆਇਆ ਬਿਆਨ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 20 ਮਈ, 2025: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਚ ਤੋਪਾਂ ਬੀੜਨ ਬਾਰੇ ਫੌਜ ਦੇ ਦਾਅਵੇ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਅਜਿਹਾ ਕੁਝ ਵੀ ਨਹੀਂ ਹੋਇਆ, ਇਹ ਗੱਲ ਫੌਜ ਜਾਣਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਐਡੀਸ਼ਨਲ ਹੈਡ ਗ੍ਰੰਥੀ ਇਸ ਬਾਰੇ ਬਿਆਨ ਜਾਰੀ ਕਰਨਗੇ।
Total Responses : 1166