ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ, ਪੰਜਾਬ ਲਈ ਵੱਡੇ ਆਰਥਿਕ ਪੈਕੇਜ ਦੀ ਮੰਗ
ਚੰਡੀਗੜ੍ਹ: ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਲਿਖੀ ਗਈ ਚਿੱਠੀ ਵਿੱਚ ਪੰਜਾਬ ਦੇ ਤਾਜਾ ਹਲਾਤਾਂ ਦਾ ਜ਼ਿਕਰ ਕਰਦੇ ਹੋਏ, ਵੱਡੇ ਆਰਥਿਕ ਪੈਕੇਜ ਦੀ ਮੰਗ ਕੀਤੀ ਗਈ ਹੈ।
Click for details
https://drive.google.com/file/d/1OKHUM4N5bZk_BiEVpAwjcBN8UkhZoyCf/view?usp=sharing