← ਪਿਛੇ ਪਰਤੋ
ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 14 ਮਈ, 2025: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਹੈ। ਇਹ ਫੈਸਲਾ ਬੀਤੇ ਦਿਨ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
Total Responses : 2688