ਦਿੱਲੀ : ਕਾਂਗਰਸ ਚੋਣ ਕਮੇਟੀ ਦੀ ਹੋਈ ਅਹਿਮ ਮੀਟਿੰਗ: ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ
ਨਵੀਂ ਦਿੱਲੀ, 22 ਜੁਲਾਈ (2026): ਦਿੱਲੀ ਸਥਿਤ ਇੰਦਰਾ ਭਵਨ (Indira Bhawan) ਵਿਖੇ ਕਾਂਗਰਸ ਪਾਰਟੀ ਦੀ Election Committee ਦੀ ਇੱਕ ਮਹੱਤਵਪੂਰਨ Meeting ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਨੇਤਾ ਕੁਲਜੀਤ ਸਿੰਘ ਨਾਗਰਾ ਨੇ ਵਿਰੋਧੀ ਧਿਰ ਦੇ ਨੇਤਾ (LOP) ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ.ਐੱਮ. ਓ.ਪੀ. ਸੋਨੀ, ਸਾਬਕਾ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸਮੇਤ ਹੋਰ ਪ੍ਰਮੁੱਖ ਆਗੂਆਂ ਨਾਲ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਆਗੂਆਂ ਵੱਲੋਂ ਆਗਾਮੀ ਰਾਜਨੀਤਿਕ ਰਣਨੀਤੀਆਂ, ਸੰਗਠਨਾਤਮਕ ਮੁੱਦਿਆਂ ਅਤੇ ਚੋਣਾਂ ਨਾਲ ਸਬੰਧਤ ਅਹਿਮ ਵਿਸ਼ਿਆਂ 'ਤੇ ਵਿਸਥਾਰਪੂਰਵਕ Discussion ਕੀਤੀ ਗਈ।
- Download Babushahi App
-
-