ਦਿੱਲੀ ’ਚ ਨਵੀਂ ਸਰਕਾਰ ਦੇ ਗਠਨ ਲਈ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਉਚ ਪੱਧਰੀ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 9 ਫਰਵਰੀ, 2025: ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦਰਜ ਕੀਤੀ ਸ਼ਾਨਦਾਰ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਉਚ ਪੱਧਰੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੀ ਹਾਜ਼ਰ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ...
- Download Babushahi App
-
-