ਦੋ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ: ਡੀ ਜੀ ਪੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 8 ਜੂਨ, 2025: ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Click to Follow Babushahi Facebook page →