← ਪਿਛੇ ਪਰਤੋ
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ, ਛੋਟੇ ਭਰਾ ਗੁਰਪੰਥ ਮਾਨ ਦਾ ਦਿਹਾਂਤ, ਅੰਤਿਮ ਸਸਕਾਰ ਅੱਜ ਚੰਡੀਗੜ੍ਹ ’ਚ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 10 ਜੂਨ, 2025: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ। ਉਹ 68 ਵਰ੍ਹਿਆਂ ਦੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
Total Responses : 5651