ਪੰਜਾਬ 'ਚ ਮੌਸਮ ਦਾ ਬਦਲਿਆ ਮਿਜ਼ਾਜ: ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 22 ਜੁਲਾਈ:
ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕਰਦਿਆਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
- Download Babushahi App
-
-