ਪੰਜਾਬ ਕਾਂਗਰਸ 'ਚ ਕਲੇਸ਼ ਦਰਮਿਆਨ ਵੱਡੀ ਖ਼ਬਰ: ਰਾਣਾ ਗੁਰਜੀਤ ਦੀ ਰਿਹਾਇਸ਼ 'ਤੇ ਬਘੇਲ ਨੂੰ ਮਿਲੇਗਾ ਚੰਨੀ ਗਰੁੱਪ
Ravi Jakhu
ਚੰਡੀਗੜ੍ਹ, 11 ਜੁਲਾਈ (2026):
ਪੰਜਾਬ ਕਾਂਗਰਸ ਅੰਦਰ ਚੱਲ ਰਹੀ ਗੁੱਟਬਾਜ਼ੀ ਅਤੇ ਨਾਰਾਜ਼ਗੀ ਨੂੰ ਦੂਰ ਕਰਨ ਲਈ ਅੱਜ ਇੱਕ ਅਹਿਮ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਨਾਰਾਜ਼ ਚੱਲ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਦੀ ਇੱਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਹੋ ਰਹੀ ਹੈ।
- Download Babushahi App
-
-