← ਪਿਛੇ ਪਰਤੋ
ਪੰਜਾਬ ਦੇ ਇਸ ਜ਼ਿਲ੍ਹੇ ਦੇ 41 ਸਕੂਲਾਂ 'ਚ DC ਵੱਲੋਂ ਛੁੱਟੀਆਂ ਦਾ ਐਲਾਨ, ਪੜ੍ਹੋ ਵੇਰਵਾ ਜਲੰਧਰ, 9 ਸਤੰਬਰ 2025- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ਜ਼ਿਲ੍ਹੇ ਦੇ 41 ਸਕੂਲਾਂ ਵਿੱਚ 9 ਅਤੇ 10 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/1jj6AngGFwTYnP1p8kZsWD2yE2rnkGfXm/view?usp=sharing
Total Responses : 2144