ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ 22 ਅਕਤੂਬਰ ਤੋਂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 22 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ।
ਵਿਰੋਧੀ ਧਿਰ ਵੱਲੋਂ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਕਤਲ ਕੇਸ ਸਮੇਤ ਕਈ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ।
- Download Babushahi App
-
-