← ਪਿਛੇ ਪਰਤੋ
ਪੰਜਾਬ ਸਰਕਾਰ ਨੇ ਗੁਰਪੁਰਬ ’ਤੇ ਛੁੱਟੀ ਐਲਾਨੀ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 27 ਮਈ,2025: ਪੰਜਾਬ ਸਰਕਾਰ ਨੇ 30 ਮਈ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Total Responses : 1168