← ਪਿਛੇ ਪਰਤੋ
ਬਠਿੰਡਾ ’ਚ ਰੈਡ ਅਲਰਟ, ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ Posted at 8.45 AM ਬਾਬੂਸ਼ਾਹੀ ਨੈਟਵਰਕ ਬਠਿੰਡਾ, 10 ਮਈ, 2025: ਬਠਿੰਡਾ ਵਿਚ ਰੈਡ ਅਲਰਟ ਐਲਾਨਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਘਰਾਂ/ਇਮਾਰਤਾਂ ਦੇ ਅੰਦਰ ਰਹਿਣ ਅਤੇ ਸਵੈ-ਸੁਰੱਖਿਆ ਦੇ ਉਪਾਅ ਕਰਨ। ਬਿਜਲੀ ਕੱਟ ਨਹੀਂ ਦਿੱਤੀ ਜਾਵੇਗੀ ਪਰ ਹੋਰ ਸਾਰੇ ਉਪਾਅ ਲਾਗੂ ਰਹਿਣਗੇ।
Total Responses : 1300