← ਪਿਛੇ ਪਰਤੋ
ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਆਈ ਨਵੀਂ ਅਪਡੇਟ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਮੁਹਾਲੀ, 6 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉਹਨਾਂ ਦੀ ਸਿਹਤ ਵਿਚ ਸੁਧਾਰ ਹੋਇਆ ਹੈ ਤੇ ਪਲਸ ਰੇਟ ਵਿਚ ਸੁਧਾਰ ਹੋਇਆ ਹੈ। ਮੈਡੀਕਲ ਟੀਮਾਂ ਲਗਾਤਾਰ ਉਹਨਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਭਗਵੰਤ ਮਾਨ ਨੂੰ ਮਿਲਣ ਵਾਸਤੇ ਫੋਰਟਿਸ ਹਸਪਤਾਲ ਪਹੁੰਚ ਰਹੇ ਹਨ।
Total Responses : 1775