ਭਾਈ ਜਗਤਾਰ ਸਿੰਘ ਹਵਾਰਾ ਵੱਲੋਂ MP ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਗਿਆ ਸ਼ੋਕ ਸੰਦੇਸ਼
Ravi Jakhu
ਚੰਡੀਗੜ੍ਹ/ਅੰਮ੍ਰਿਤਸਰ, 23 ਨਵੰਬਰ, 2026: ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਿੱਚ ਹੋਏ ਸਦੀਵੀ ਵਿਛੋੜੇ (ਦਾਦੀ ਦਾ ਇੰਤਕਾਲ) 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਸ਼ੋਕ ਸੰਦੇਸ਼ ਭੇਜਿਆ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Click for Detail of Letter : https://drive.google.com/file/d/1pzTsYG9JJjDU4unCA-cBhp-EB8raZqVq/view?usp=sharing
- Download Babushahi App
-
-