ਭਾਜਪਾ ਨੇ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ
Ravi Jakhu
ਨਵੀਂ ਦਿੱਲੀ, 29 ਅਕਤੂਬਰ, 2026: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਣ ਵਾਲੇ ਸਮੇਂ ਵਿੱਚ ਪੰਜ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਚੋਣ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਪਾਰਟੀ ਹਾਈਕਮਾਨ ਵੱਲੋਂ ਸਬੰਧਤ ਰਾਜਾਂ ਲਈ ਸੋਸ਼ਲ ਮੀਡੀਆ ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਅਹਿਮ ਮੈਂਬਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਚੋਣ ਪ੍ਰਚਾਰ ਨੂੰ ਡਿਜੀਟਲ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

.jpg)
- Download Babushahi App
-
-