ਮਨਜਿੰਦਰ ਸਿੰਘ ਸਿਰਸਾ ਜਿੱਤੇ, ਕੇਜਰੀਵਾਲ ਹਾਰੇ (12.39PM)
ਨਵੀਂ ਦਿੱਲੀ, 8 ਫਰਵਰੀ, 2025: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਹਲਕੇ ਤੋਂ ਚੋਣ ਜਿੱਤ ਗਏ ਹਨ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਏ ਧੰਨਵਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾਇਆ।
ਇਸ ਦੌਰਾਨ ਨਵੀਂ ਦਿੱਲੀ ਸੀਟ ਤੋਂ ਆਪ ਮੁਖੀ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਭਾਜਪਾ ਦੇ ਪਰਵੇਸ਼ ਵਰਮਾ ਨੇ ਕੇਜਰੀਵਾਲ ਨੂੰ ਹਰਾਇਆ।
Click to Follow Babushahi Facebook page →