ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਮਾ, ਭੈਣ ਦੇ ਸਹੁਰੇ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 24 ਅਗਸਤ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੀ ਭੈਣ ਮਨਪ੍ਰੀਤ ਕੌਰ ਦੇ ਸਹੁਰਾ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ ਤੇ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਸਨ।
ਉਹਨਾਂ ਦਾ ਅੰਤਿਮ ਸਸਕਾਰ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਰਾਮਪੁਰਾ ਵਿਖੇ ਦੁਪਹਿਰ 1.00 ਵਜੇ ਕੀਤਾ ਜਾਵੇਗਾ।
- Download Babushahi App
-
-