ਮੰਤਰੀ ਡਾ. ਰਵਜੋਤ ਸਿੰਘ ਕੇਂਦਰੀ Civil Aviation ਮੰਤਰੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ: 3 ਮਾਰਚ, 2026
ਪੰਜਾਬ ਦੇ ਐਨ.ਆਰ.ਆਈ. (NRI) ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅੱਜ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ (Civil Aviation) ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਇੱਕ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਇਹ ਮੁਲਾਕਾਤ ਕੁਝ ਹੀ ਦੇਰ ਵਿੱਚ ਸ਼ੁਰੂ ਹੋਣ ਵਾਲੀ ਹੈ, ਜਿਸ ਦਾ ਮੁੱਖ ਏਜੰਡਾ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਹੈ।
- Download Babushahi App
-
-