ਰਾਘਵ ਚੱਢਾ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ, ਪੰਜਾਬ ਵਿੱਚ ਸਰਗਰਮ ਹੋਣ ਦੀ ਸੰਭਾਵਨਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ/ਚੰਡੀਗੜ੍ਹ, 8 ਅਗਸਤ, 2026: ਸੰਸਦ ਮੈਂਬਰ ਰਾਘਵ ਚੱਢਾ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ।
ਰਾਜਨੀਤਿਕ ਸੂਤਰਾਂ ਅਨੁਸਾਰ, 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਉਣ ਵਾਲੇ ਦਿਨਾਂ ਵਿੱਚ ਰਾਘਾ ਚੱਢਾ ਦੇ ਪੰਜਾਬ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ।
- Download Babushahi App
-
-