ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਪਹੁੰਚਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿੱਘਾ ਸਵਾਗਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਅਕਤੂਬਰ, 2026: ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਰਸਮੀ ਅਤੇ ਨਿੱਘਾ ਸਵਾਗਤ ਕੀਤਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਜੀ ਆਇਆਂ ਨੂੰ ਆਖਦਿਆਂ ਪੰਜਾਬ ਦੇ ਲੋਕਾਂ ਵੱਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
- Download Babushahi App
-
-