ਲੁਧਿਆਣਾ: ਹੈਰੋਇਨ ਸਮੇਤ ਵਿਅਕਤੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 14 ਜੂਨ 2025- ਕਮਿਸ਼ਨਰ ਪੁਲਿਸ ਲੁਧਿਆਣਾ,ਸਵਪਨ ਸ਼ਰਮਾਂ IPS ਕਮਿਸ਼ਨਰ ਪੁਲਿਸ ਲੁਧਿਆਣਾ, ਰੁਪਿੰਦਰ ਸਿੰਘ PPS ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਯੋਗ ਅਗਵਾਈ ਹੇਠ ਇੰਸ: ਗੁਰਮੁਖ ਸਿੰਘ ਦਿਉਲ ਮੁੱਖ ਅਫ਼ਸਰ ਥਾਣਾ ਹੈਬੋਵਾਲ ਲੁਧਿਆਣਾ ਅਤੇ ਸੁਖਜਿੰਦਰ ਸਿੰਘ ਇੰਚਾਰਜ ਚੌਕੀ ਜਗਤਪੁਰੀ ਥਾਣਾ ਹੈਬੋਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਨਸ਼ਾ ਤਸਕਰਾਂ ਸਬੰਧੀ ਉਦੋਂ ਸਫਲਤਾ ਮਿਲੀ ਜਦੋਂ ਨਸ਼ਾ ਵੇਚਣ ਵਾਲੇ ਇੱਕ ਵਿਅਕਤੀ ਵਿਨੇ ਕੁਮਾਰ ਪੁੱਤਰ ਦੀਪਕ ਕੁਮਾਰ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਉਕਤ ਦੋਸ਼ੀ ਪਾਸੋਂ 05 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਉਕਤ ਦੋਸ਼ੀ ਪਾਸੋਂ 05 ਗਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਨੰਬਰ .87 ਮਿਤੀ 12-06-2025 ਅ/ਧ 21-1-85 ਐਨ ਡੀ ਪੀ ਐਸ ਐਕਟ ਅਧੀਨ ਥਾਣਾ ਹੈਬੋਵਾਲ ਵਿੱਚ ਦਰਜ ਕੀਤਾ ਗਿਆ ਜਿਸਨੂੰ ਬਾਅਦ ਪੁੱਛ ਗਿੱਛ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਗਿਆ।