← ਪਿਛੇ ਪਰਤੋ
ਲੁਧਿਆਣਾ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਰਹਿਣਗੇ ਬੰਦ - DC ਨੇ ਹੁਕਮ ਕੀਤੇ ਜਾਰੀ
ਸੁਖਮਿੰਦਰ ਭੰਗੂ
ਲੁਧਿਆਣਾ 8 ਮਈ 2025 - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਆਈਏਐਸ ਨੇ ਸੂਚਿਤ ਕੀਤਾ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਕੂਲ 9 ਅਤੇ 10 ਮਈ, 2025 ਨੂੰ ਬੰਦ ਰਹਿਣਗੇ।
Total Responses : 1000