ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 993 ਰੁਪਏ ਦਾ ਵਾਧਾ
ਈਰਾਨ ਯੁੱਧ ਤੋਂ ਬਾਅਦ ਤੀਜਾ ਵਾਧਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ/ਨਵੀਂ ਦਿੱਲੀ, 1 ਮਈ, 2026: ਕੇਂਦਰ ਸਰਕਾਰ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ ਵਾਧਾ ਕੀਤਾ ਹੈ। 28 ਫਰਵਰੀ ਨੂੰ ਈਰਾਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਤੀਜਾ ਵਾਧਾ ਹੈ। ਪਹਿਲਾਂ ਇਸ ਵਿੱਚ 144 ਰੁਪਏ ਦਾ ਵਾਧਾ ਕੀਤਾ ਗਿਆ ਸੀ ਅਤੇ 1 ਅਪ੍ਰੈਲ ਨੂੰ ਇਸ ਵਿੱਚ 200 ਰੁਪਏ ਦਾ ਵਾਧਾ ਕੀਤਾ ਗਿਆ ਸੀ।
Click to Follow Babushahi Facebook page →