← ਪਿਛੇ ਪਰਤੋ
ਵਰਧਮਾਨ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਕਰਨ ਵਾਲੇ ਕਾਬੂ
ਲੁਧਿਆਣਾ: ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਰੁਪਏ ਦੀ ਠੱਗੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੈਸਿਆਂ ਦੀ ਵਾਪਸੀ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 354