ਵੱਡੀ ਖ਼ਬਰ: ਹੜਤਾਲੀ ਮੁਲਾਜ਼ਮਾਂ ਨੂੰ Show-Cause Notice ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 29 ਅਗਸਤ 2026: ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਤੋਂ ਬਾਅਦ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਸਰਕਾਰ ਵੱਲੋਂ ਡਿਊਟੀ ਤੋਂ ਅਣਅਧਿਕਾਰਤ ਤੌਰ ’ਤੇ ਗੈਰ-ਹਾਜ਼ਰ (Unauthorized Absent) ਰਹੇ ਮੁਲਾਜ਼ਮਾਂ ਖ਼ਿਲਾਫ਼ Show-Cause Notice ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
- Download Babushahi App
-
-