← ਪਿਛੇ ਪਰਤੋ
ਵੱਡੀ ਖ਼ਬਰ: MLA ਮਨਜਿੰਦਰ ਲਾਲਪੁਰਾ ਨੂੰ ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ
ਚੰਡੀਗੜ੍ਹ, 12 ਸਤੰਬਰ 2025- ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੋਰਟ ਨੇ ਲਾਲਪੁਰਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰਿਆ ਸੀ।
Total Responses : 2858