Jalandhar : ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਤੋਂ ਇਕ ਕਿਲੋਮੀਟਰ ਦੇ ਖੇਤਰ ’ਚ 25 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜਲੰਧਰ, 19 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਤੋਂ ਇਕ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 25-09-2026 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
- Download Babushahi App
-
-