← ਪਿਛੇ ਪਰਤੋ
ਸਰਪੰਚ ਯੂਨੀਅਨ ਦੇ ਪ੍ਰਧਾਨ 12 ਅਗਸਤ ਨੂੰ ਹੋਣਗੇ ਭਾਜਪਾ 'ਚ ਸ਼ਾਮਲ
ਰਵੀ ਜੱਖੂ
ਚੰਡੀਗੜ੍ਹ, 11 ਅਗਸਤ 2025- ਪੰਜਾਬ ਦੀ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ 12 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਜਪਾ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
Total Responses : 7527