ਈਡੀ ਦੁਆਰਾ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਸਤੰਬਰ ਤੱਕ ਮੁਲਤਵੀ
Ravi Jakhu
ਚੰਡੀਗੜ੍ਹ, 17 ਸਤੰਬਰ, 2026 — ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਅੱਜ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਮਾਮਲੇ ਦੀ ਅਗਲੀ ਕਾਰਵਾਈ 23 ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।
- Download Babushahi App
-
-