ਸੁਖਬੀਰ ਬਾਦਲ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਨੂੰ ਸਦਮਾ, ਸੱਸ ਸਵਰਗਵਾਸ, ਅੰਤਿਮ ਸਸਕਾਰ ਭਲਕੇ 15 ਨਵੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 15 ਨਵੰਬਰ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਸੱਸ ਅਮਰਜੀਤ ਕੌਰ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦਾ ਅੰਤਿਮ ਸਸਕਾਰ 16 ਨਵੰਬਰ ਨੂੰ ਦੁਪਹਿਰ 12.00 ਵਜੇ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।