ਸੁਖਬੀਰ ਸਿੰਘ ਬਾਦਲ 64 ਵਰ੍ਹਿਆਂ ਦੇ ਹੋਏ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ/ਬਾਦਲ, 9 ਜੁਲਾਈ, 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 64 ਵਰ੍ਹਿਆਂ ਦੇ ਹੋ ਗਏ ਹਨ। 9 ਜੁਲਾਈ 1962 ਨੂੰ ਮਾਤਾ ਸੁਰਿੰਦਰ ਕੌਰ ਦੀ ਕੁੱਖੋਂ ਜਨਮੇ ਸੁਖਬੀਰ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। ਉਹ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਵਾਜਪਾਈ ਸਰਕਾਰ ਵਿਚ ਕੇਂਦਰੀ ਮੰਤਰੀ ਰਹਿ ਚੁੱਕੇ ਹਨ।
- Download Babushahi App
-
-