ਹੜ੍ਹਾਂ ਦੀ ਮਾਰ ਹੇਠ ਪੰਜਾਬ! ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ- ਇਆਲੀ ਨੇ ਸਪੀਕਰ ਨੂੰ ਲਿਖੀ ਚਿੱਠੀ
ਰਵੀ ਜੱਖੂ
ਚੰਡੀਗੜ੍ਹ, 11 ਸਤੰਬਰ 2025- ਪੰਜਾਬ ਵਿਧਾਨ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਬਾਗੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਵੱਲੋਂ ਕੀਤੀ ਗਈ ਹੈ। ਇਆਲੀ ਨੇ ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਚਿੱਠੀ ਲਿਖੀ ਹੈ।
ਬਾਕੀ ਦਾ ਵੇਰਵਾ ਹੇਠਾਂ ਪੜ੍ਹੋ-
