1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਦੋਸ਼ੀ ਕਰਾਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ : ਰਾਊਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਨੂੰ 18 ਫਰਵਰੀ ਨੂੰ ਸਜ਼ਾ ਵਿੱਚ ਬਹਿਸ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਮਾਮਲੇ ਵਿਚ ਸਜ਼ਾ 18 ਫ਼ਰਵਰੀ ਨੂੰ ਸੁਣਾਈ ਜਾਵੇਗੀ।
Click to Follow Babushahi Facebook page →