← ਪਿਛੇ ਪਰਤੋ
350 ਸਾਲਾ ਸ਼ਹੀਦੀ ਦਿਹਾੜਾ: ਹਰਿਆਣਾ ਸਰਕਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ
ਕੁਰੂਕਸ਼ੇਤਰ, 20 ਅਗਸਤ 2025 - ਹਰਿਆਣਾ ਸਰਕਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਨਵੰਬਰ ਨੂੰ ਕੁਰੂਕਸ਼ੇਤਰ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਨੈਸ਼ਨਲ ਪ੍ਰੋਗਰਾਮ ਸਬੰਧੀ ਅੱਜ ਪੀ ਡਬਲਿਊ ਡੀ ਰੈਸਟ ਪੰਚਕੂਲਾ ਵਿਖੇ ਮੀਟਿੰਗ ਹੋਈ।
Total Responses : 1063